Asa Ki Vaar Quize
{"name":"Asa Ki Vaar Quize", "url":"https://www.quiz-maker.com/QPREVIEW","txt":"ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥ {ਪੰਨਾ 448-449}","img":"https://www.quiz-maker.com/3012/images/ogquiz.png"}
More Quizzes
Classic Love Story: Which Character Are You?
520
Kan dit werk op Netwerk24
100
Understanding Series Circuits Quiz
1268
Georgia's Quiz :)
1477
How well you know Lana?
840
Who knows Lynn best?
1367
Alegeri parlamentare 11 decembrie 2016
100
Hope Spring Competition
1260
Primary 5 Verbal (FW5) Day 1 CBT 1 (tklesson.com)
1050
01- Project Environments
1050
ENGLISH 9a Quiz 1
291486
FOLK DANCES
5253