10th MCQ Computer Science (3-4) Amandeep Singh (CF, GSSS MANGAT LDH)

ੇਠ ਲਿਖਿਆਂ ਵਿਚੋਂ ਕਿਹੜੀ ਲਿਸਟ ਦੀ ਵਰਤੋਂ HTML ਡਾਕੂਮੈਂਟਸ ਵਿਚ ਨਹੀਂ ਕੀਤੀ ਜਾਂਦੀ?
ੁਲੇਟਿਡ ਲਿਸਟ
ੰਬਰਡ ਲਿਸਟ
ਰਡਰਡ ਲਿਸਟ
ਾਟਾ ਲਿਸਟ
ਰਡਰਡ ਅਤੇ ਅਨਆਰਡਰਡ ਲਿਸਟਾਂ ਵਿੱਚ ਲਿਸਟ-ਆਈਟਮਾਂ ਨੂੰ ਪਰਿਭਾਸ਼ਤ ਕਰਨ ਲਈ ਹੇਠ ਲਿਖਿਆਂ ਵਿੱਚੋਂ ਕਿਹੜਾ ਟੈਗ ਵਰਤਿਆ ਜਾਂਦਾ ਹੈ?
OL
UL
LI
DT
______________ HTML ਡਾਕੂਮੈਂਟ ਵਿਚ ਟੇਬਲ ਰੋਅ ਬਨਾਉਣ ਲਈ ਕਿਹੜੇ ਟੈਗ ਦੀ ਵਰਤੋਂ ਕੀਤੀ ਜਾਂਦੀ ਹੈ।
Row
Table Row
TR
R
____________ ਐਟਰੀਬਿਊਟ ਦੀ ਵਰਤੋਂ ਕਰਦੇ ਹੋਏ ਅਸੀਂ ਸੈੱਲਾਂ ਵਿਚਕਾਰ ਖਾਲੀ ਥਾਂ ਨੂੰ ਐਡਜਟ ਕਰ ਸਕਦੇ ਹਾਂ।
Cellspacing
Cellpadding
Rowspan
Colspan
ੇਕਰ ਅਸੀਂ ਦੋ ਜਾਂ ਵਧੇਰੇ ਰੋਅਜ਼ ਦੇ ਸੈੱਲਾਂ ਨੂੰ ਇਕ ਸਿੰਗਲ ਸੈੱਲ ਵਿਚ ਮਰਜ ਕਰਨਾ ਚਾਹੁੰਦੇ ਹਾਂ ਤਾਂ ਅਸੀਂ ______________ ਐਟਰੀਬਿਊਟ ਦੀ ਵਰਤੋਂ ਕਰਾਂਗੇ।
Cellspacing
Cellpadding
Rowspan
Colspan
________________ ਕਿਸੇ ਵੀ ਸਰੋਤ/ਫਾਈਲ (resource/file) ਦੀ ਪੂਰੀ ਲੋਕੇਸ਼ਨ ਨੂੰ ਦਰਸ਼ਾਉਂਦਾ ਹੈ।
ੈਲੇਟਿਵ
ੰਪੂਰਨ
ੰਦਰੁਨੀ
ਾਹਰੀ
ਿਹੜਾ ਟੈਗ HTML ਡਾਕੂਮੈਂਟ ਵਿਚ ਤਸਵੀਰ (Image) ਦਾਖਲ ਕਰਨ ਲਈ ਵਰਤਿਆ ਜਾਂਦਾ ਹੈ?
Picture
Pic
Image
Img
ੇਠ ਲਿਖੇ ਵਿੱਚੋਂ ਕਿਹੜਾ ਐਟਰੀਬਿਊਟ HTML ਦੇ ਐਂਕਰ ਟੈਗ ਦੁਆਰਾ ਨਹੀਂ ਵਰਤਿਆ ਜਾਂਦਾ?
Href
Src
Target
Title
ੱਕ ____________ ਲਿੰਕ ਮੂਲ ਰੂਪ ਵਿਚ ਅੰਡਰਲਾਈਨ ਅਤੇ ਜਾਮਨੀ (purple) ਰੰਗ ਵਿੱਚ ਦਿਖਾਇਆ ਜਾਂਦਾ ਹੈ।
ਨਵਿਜ਼ਿਟਡ ਲਿੰਕ
ਿਜ਼ਿਟਡ ਲਿੰਕ
ਕਟਿਵ ਲਿੰਕ
ਹਨਾਂ ਵਿੱਚੋਂ ਕੋਈ ਨਹੀਂ
ੈਬ ਸਰਵਰ ਨੂੰ ਫਾਰਮ-ਡੇਟਾ ਭੇਜਣ ਲਈ ਕਿਹੜੀ HTTP ਵਿਧੀ ਵਰਤੀ ਜਾਂਦੀ ਹੈ?
GET ਅਤੇ SET
GET ਅਤੇ POST
POST ਅਤੇ SEND
GET ਅਤੇ SEND
ੇਠ ਲਿਖਿਆਂ ਵਿੱਚੋਂ ਕਿਹੜਾ ਫਾਰਮ ਕੰਟਰੋਲ ਵੈਬ ਪੇਜ ਵਿੱਚ ਟੈਕਸਟ ਦੀਆਂ ਕਈ ਲਾਈਨਾਂ (multiple lines of text) ਨੂੰ ਸਵੀਕਾਰ ਕਰਨ ਲਈ ਵਰਤਿਆ ਜਾਂਦਾ ਹੈ?
ੈਕਸਟਬਾਕਸ
ਰਾਪਡਾਊਨ ਬਾਕਸ
ਾਸਵਰਡ ਫੀਲਡ
ੈਕਸਟ-ਏਰੀਆ
{"name":"10th MCQ Computer Science (3-4) Amandeep Singh (CF, GSSS MANGAT LDH)", "url":"https://www.quiz-maker.com/QPREVIEW","txt":"ਹੇਠ ਲਿਖਿਆਂ ਵਿਚੋਂ ਕਿਹੜੀ ਲਿਸਟ ਦੀ ਵਰਤੋਂ HTML ਡਾਕੂਮੈਂਟਸ ਵਿਚ ਨਹੀਂ ਕੀਤੀ ਜਾਂਦੀ?, ਆਰਡਰਡ ਅਤੇ ਅਨਆਰਡਰਡ ਲਿਸਟਾਂ ਵਿੱਚ ਲਿਸਟ-ਆਈਟਮਾਂ ਨੂੰ ਪਰਿਭਾਸ਼ਤ ਕਰਨ ਲਈ ਹੇਠ ਲਿਖਿਆਂ ਵਿੱਚੋਂ ਕਿਹੜਾ ਟੈਗ ਵਰਤਿਆ ਜਾਂਦਾ ਹੈ?, ______________ HTML ਡਾਕੂਮੈਂਟ ਵਿਚ ਟੇਬਲ ਰੋਅ ਬਨਾਉਣ ਲਈ ਕਿਹੜੇ ਟੈਗ ਦੀ ਵਰਤੋਂ ਕੀਤੀ ਜਾਂਦੀ ਹੈ।","img":"https://www.quiz-maker.com/3012/images/ogquiz.png"}
Powered by: Quiz Maker