12th MCQ Computer Science (3-4) Amandeep Singh (CF, GSSS MANGAT LDH)

___________ ਲੂਪ ਵਿਚ ਕੰਟਰੋਲ ਕੰਡੀਸ਼ਨ ਨੂੰ ਲੂਪ ਦੀ ਬਾਡੀ ਤੋਂ ਪਹਿਲਾਂ ਟੈਸਟ ਕੀਤਾ ਜਾਂਦਾ ਹੈ।
੍ਰੀ-ਟੈਸਟ (Pre-Test)
ੋਸਟ-ਟੈਸਟ (Post-Test)
ੰਟਰੋਲ-ਟੈਸਟ (Control-Test)
ਿਡਲ-ਟੈਸਟ (Middle-Test)
___________ ਲੂਪ ਵਿਚ ਕੰਟਰੋਲ ਕੰਡੀਸ਼ਨ ਨੂੰ ਲੂਪ ਦੀ ਬਾਡੀ ਤੋਂ ਬਾਅਦ ਟੈਸਟ ਕੀਤਾ ਜਾਂਦਾ ਹੈ।
੍ਰੀ-ਟੈਸਟ (Pre-Test)
ੋਸਟ-ਟੈਸਟ (Post-Test)
ੰਟਰੋਲ-ਟੈਸਟ (Control-Test)
ਿਡਲ-ਟੈਸਟ (Middle-Test)
ੂਪ ਵਿਚ ਕੁੱਝ ਸਟੇਟਮੈਂਟਸ ਨੂੰ ਛੱਡਣ (skip) ਲਈ _______ ਸਟੇਟਮੈਂਟ ਵਰਤੀ ਜਾਂਦੀ ਹੈ।
Switch (switch)
Goto (goto)
Continue (continue)
Break (break)
___________ ਇਕ ਮਲਟੀ-ਵੇਅ ਕੰਟਰੋਲ ਸਟੇਟਮੈਂਟ ਹੈ।
Break (break)
Switch case (switch case)
While (while)
Continue (continue)
Break ਸਟੇਟਮੈਂਟ ਨੂੰ ________ ਸਟੇਟਮੈਂਟ ਵਿਚ case ਖਤਮ ਕਰਨ ਲਈ ਵਰਤਿਆ ਜਾਂਦਾ ਹੈ।
Switch (switch)
If (if)
While (while)
Goto (goto)
ੇਠ ਲਿਖਿਆਂ ਵਿਚੋਂ ਕਿਹੜੀ ਸਟੇਟਮੈਂਟ ਨੂੰ ਕੰਡੀਸ਼ਨਲ ਸਟੇਟਮੈਂਟ ਕਿਹਾ ਜਾਂਦਾ ਹੈ?
For (for)
Break (break)
If (if)
While (while)
Switch case ___________ ਸਟੇਟਮੈਂਟ ਦੀ ਤਰ੍ਹਾਂ ਹੁੰਦੀ ਹੈ?
If else (if else)
If else if (if else if)
Break (break)
Goto (goto)
Switch ਸਟੇਟਮੈਂਟ ਵਿਚ case ਨੂੰ ਖਤਮ ਕਰਨ ਲਈ ਵਰਤੀ ਜਾਂਦੀ ਹੈ?
Continue (continue)
Goto (goto)
If (if)
Break (break)
ੇਠ ਲਿਖਿਆਂ ਵਿਚੋਂ ਕਿਹੜੀ ਪੋਸਟ ਟੈਸਟ ਲੂਪ ਦੀ ਉਦਾਹਰਣ ਹੈ?
For (for)
While (while)
Do while (do while)
Continue (continue)
ੇਠ ਲਿਖਿਆਂ ਵਿਚੋਂ ਕਿਹੜੀ ਜੰਪਿੰਗ ਸਟੇਟਮੈਂਟ ਨਹੀਂ ਹੈ?
While
Continue
Goto
Break
ਕ if ਸਟੇਟਮੈਂਟ ਦਾ ਦੁਸਰੀ if ਸਟੇਟਮੈਂਟ ਵਿਚ ਲਿਖਣਾ ਨੈਸਟਿਡ ਲੂਪ ਅਖਵਾਉਂਦਾ ਹੈ?
ਹੀ
ਲਤ
ੀ ਭਾਸ਼ਾ ਵਿਚ ਪ੍ਰੋਗਰਾਮ ਦੇ ਸਧਾਰਣ ਵਹਾਅ ਨੂੰ ਬਦਲਣ ਲਈ ਕੰਟਰੋਲ ਸਟੇਟਮੈਂਟਸ ਵਰਤੇ ਜਾਂਦੇ ਹਨ?
ਹੀ
ਲਤ
ੂਪ ਦੇ ਅੰਦਰ ਕੁਝ ਸਟੇਟਮੈਂਟਸ ਛੱਡਣ ਲਈ continue ਸਟੇਟਮੈਂਟ ਅਕਸਰ ਫਾਇਦੇਮੰਦ ਹੁੰਦੀ ਹੈ?
ਹੀ
ਲਤ
ੂਪਿੰਗ ਸਟੇਟਮੈਂਟਸ ਕਮਾਂਡਾਂ ਨੂੰ ਦੁਹਰਾਉਣ ਦਾ ਤਰੀਕਾ ਪ੍ਰਦਾਨ ਕਰਦੀਆਂ ਹਨ|
ਹੀ
ਲਤ
{"name":"12th MCQ Computer Science (3-4) Amandeep Singh (CF, GSSS MANGAT LDH)", "url":"https://www.quiz-maker.com/QPREVIEW","txt":"___________ ਲੂਪ ਵਿਚ ਕੰਟਰੋਲ ਕੰਡੀਸ਼ਨ ਨੂੰ ਲੂਪ ਦੀ ਬਾਡੀ ਤੋਂ ਪਹਿਲਾਂ ਟੈਸਟ ਕੀਤਾ ਜਾਂਦਾ ਹੈ।, ___________ ਲੂਪ ਵਿਚ ਕੰਟਰੋਲ ਕੰਡੀਸ਼ਨ ਨੂੰ ਲੂਪ ਦੀ ਬਾਡੀ ਤੋਂ ਬਾਅਦ ਟੈਸਟ ਕੀਤਾ ਜਾਂਦਾ ਹੈ।, ਲੂਪ ਵਿਚ ਕੁੱਝ ਸਟੇਟਮੈਂਟਸ ਨੂੰ ਛੱਡਣ (skip) ਲਈ _______ ਸਟੇਟਮੈਂਟ ਵਰਤੀ ਜਾਂਦੀ ਹੈ।","img":"https://www.quiz-maker.com/3012/images/ogquiz.png"}
Powered by: Quiz Maker